Bible Language

1 Chronicles 17:10 (1JOHN_3_20)

Versions

PAV   ਨਾ ਉਸ ਦਿਨ ਵਾਂਙੁ ਜਿਸ ਵਿੱਚ ਮੈਂ ਨਿਆਈਆਂ ਨੂੰ ਹੁਕਮ ਕੀਤਾ ਸੀ ਕਿ ਮੇਰੀ ਪਰਜਾ ਇਸਰਾਏਲ ਉੱਤੇ ਹੋਵੇ ਅਰ ਮੈਂ ਤੇਰੇ ਸਾਰੇ ਵੈਰੀਆਂ ਨੂੰ ਦਬਾਵਾਂਗਾਂ, ਇਹ ਦੇ ਬਾਝੋਂ ਮੈਂ ਤੈਨੂੰ ਆਖਦਾ ਹਾਂ, ਜੋ ਯਹੋਵਾਹ ਤੇਰੇ ਲਈ ਇੱਕ ਘਰਾਣਾ ਬਣਾਵੇਗਾ।।