Bible Language

1 Kings 11:27 (1JOHN_3_20)

Versions

PAV   ਅਤੇ ਉਸ ਦੇ ਪਾਤਸ਼ਾਹ ਉੱਤੇ ਹੱਥ ਚੁੱਕਣ ਦਾ ਕਾਰਨ ਏਹ ਸੀ ਕਿ ਸੁਲੇਮਾਨ ਨੇ ਮਿੱਲੋ ਬਣਾਇਆ ਅਤੇ ਆਪਣੇ ਪਿਤਾ ਦਾਊਦ ਦੇ ਸ਼ਹਿਰ ਦੀਆਂ ਤੇੜਾਂ ਦੀ ਮੁਰੰਮਤ ਕੀਤੀ