Bible Language

1 Kings 22:17 (1JOHN_3_20)

Versions

PAV   ਤਦ ਉਹ ਨੇ ਆਖਿਆ, ਮੈਂ ਸਾਰੇ ਇਸਰਾਏਲ ਨੂੰ ਉਨ੍ਹਾਂ ਭੇਡਾਂ ਵਾਂਙੁ ਜਿਨ੍ਹਾਂ ਦਾ ਅਯਾਲੀ ਨਹੀ ਪਹਾੜਾਂ ਉੱਤੇ ਖਿੰਡ ਜਾਣਾ ਡਿੱਠਾ ਅਤੇ ਯਹੋਵਾਹ ਨੇ ਫ਼ਰਮਾਇਆ ਕਿ ਇਨ੍ਹਾਂ ਦਾ ਮਾਲਕ ਨਹੀਂ ਉਨ੍ਹਾਂ ਦਾ ਹਰ ਮਨੁੱਖ ਆਪਣੇ ਘਰ ਨੂੰ ਸੁਲਾਹ ਵਿੱਚ ਜਾਵੇ