Bible Language

1 Samuel 10:1 (1JOHN_3_20)

Versions

PAV   ਫੇਰ ਸਮੂਏਲ ਨੇ ਇੱਕ ਤੇਲ ਦੀ ਕੁੱਪੀ ਲੈ ਕੇ ਉਹ ਦੇ ਸਿਰ ਉੱਤੇ ਡੋਹਲ ਦਿੱਤੀ ਅਰ ਉਹ ਨੂੰ ਚੁੰਮ ਕੇ ਆਖਿਆ, ਭਲਾ, ਯਹੋਵਾਹ ਨੇ ਤੈਨੂੰ ਇਸ ਕਰਕੇ ਨਹੀਂ ਮਸਹ ਕੀਤਾ ਹੈ ਜੋ ਤੂੰ ਉਹ ਦੀ ਮਿਰਾਸ ਦਾ ਪਰਧਾਨ ਬਣੇਂ?