Bible Language

1 Samuel 14:13 (1JOHN_3_20)

Versions

PAV   ਅਤੇ ਯੋਨਾਥਾਨ ਆਪਣੇ ਹੱਥਾਂ ਅਤੇ ਪੈਰਾਂ ਦੇ ਭਾਰ ਚੜ੍ਹ ਗਿਆ ਅਤੇ ਉਹ ਦਾ ਸ਼ਸਤ੍ਰ ਚੁੱਕਣ ਵਾਲਾ ਉਹ ਦੇ ਮਗਰ ਹੋਇਆ ਅਤੇ ਓਹ ਯੋਨਾਥਾਨ ਦੇ ਅੱਗੇ ਡਿੱਗਦੇ ਜਾਂਦੇ ਸਨ ਅਤੇ ਉਹ ਦਾ ਸ਼ਸਤ੍ਰ ਚੁੱਕਣ ਵਾਲਾ ਭੀ ਉਹ ਦੇ ਮਗਰ ਮਗਰ ਵੱਢੀ ਜਾਂਦਾ ਸੀ