Bible Language

1 Samuel 14:27 (1JOHN_3_20)

Versions

PAV   ਪਰ ਜਿਸ ਵੇਲੇ ਉਹ ਦੇ ਪਿਉ ਨੇ ਲੋਕਾਂ ਕੋਲੋਂ ਸੌਂਹ ਚੁਕਾਈ ਸੀ ਉਸ ਵੇਲੇ ਯੋਨਾਥਾਨ ਨੇ ਨਹੀਂ ਸੁਣਿਆ ਸੀ ਅਤੇ ਉਹ ਨੇ ਆਪਣੀ ਹੱਥਲੀ ਸੋਟੀ ਦੇ ਸਿਰੇ ਨੂੰ ਸ਼ਹਿਤ ਦੇ ਛੱਤੇ ਵਿੱਚ ਵਾੜਿਆ ਅਤੇ ਹੱਥ ਮੂੰਹ ਵੱਲ ਕੀਤਾ ਅਤੇ ਉਹ ਦੀਆਂ ਅੱਖੀਆਂ ਉੱਘੜ ਆਈਆਂ