Bible Language

1 Samuel 14:52 (1JOHN_3_20)

Versions

PAV   ਸ਼ਾਊਲ ਦੀ ਸਾਰੀ ਉਮਰ ਵਿੱਚ ਫਲਿਸਤੀਆਂ ਨਾਲ ਡਾਢੀ ਲੜਾਈ ਹੁੰਦੀ ਰਹੀ ਅਤੇ ਜਦ ਸ਼ਾਊਲ ਕਿਸੇ ਤਕੜੇ ਮਨੁੱਖ ਯਾ ਸੂਰਬੀਰ ਮਨੁੱਖ ਨੂੰ ਵੇਖਦਾ ਸੀ ਤਾਂ ਉਹ ਨੂੰ ਆਪਣੇ ਕੋਲ ਰੱਖ ਲੈਂਦਾ ਸੀ।।