Bible Language

1 Samuel 15:21 (1JOHN_3_20)

Versions

PAV   ਪਰ ਲੋਕ ਲੁੱਟ ਦੇ ਵਿੱਚੋਂ ਭੇਡਾਂ ਅਤੇ ਬਲਦ ਅਰਥਾਤ ਚੰਗੀਆਂ ਚੰਗੀਆਂ ਵਸਤਾਂ ਜਿਨ੍ਹਾਂ ਨੂੰ ਨਾਸ ਕੀਤਾ ਲੋੜੀਦਾ ਸੀ ਸੋ ਗਿਲਗਾਲ ਦੇ ਵਿੱਚ ਯਹੋਵਾਹ ਤੇਰੇ ਪਰਮੇਸ਼ੁਰ ਦੇ ਅੱਗੇ ਭੇਟ ਚੜ੍ਹਾਉਣ ਲਈ ਲੈ ਆਏ ਹਨ