Bible Language

1 Samuel 15:3 (1JOHN_3_20)

Versions

PAV   ਸੋ ਹੁਣ ਤੂੰ ਜਾਹ ਅਤੇ ਅਮਾਲੇਕ ਨੂੰ ਮਾਰ ਅਤੇ ਸਭ ਕੁਝ ਜੋ ਉਨ੍ਹਾਂ ਦਾ ਹੈ ਮੂਲੋਂ ਨਾਸ ਕਰ ਅਰ ਉਨ੍ਹਾਂ ਉੱਤੇ ਤਰਸ ਨਾ ਖਾ ਸਗੋਂ ਪੁਰਸ਼ ਅਤੇ ਇਸਤ੍ਰੀ, ਕੁੱਛੜਲੇ ਬਾਲ ਅਤੇ ਦੁੱਧ ਚੁੰਘਦੇ ਵੀ ਅਤੇ ਬਲਦ ਭੇਡ ਅਤੇ ਊਠ ਖੋਤੇ ਤੋੜੀ ਸਭਨਾਂ ਨੂੰ ਵੱਢ ਸੁੱਟ