Bible Language

1 Samuel 19:11 (1JOHN_3_20)

Versions

PAV   ਸ਼ਾਊਲ ਨੇ ਉਸ ਦੀ ਰਾਖੀ ਕਰਨ ਅਤੇ ਸਵੇਰੇ ਉਸ ਨੂੰ ਮਾਰ ਸੁੱਟਣ ਲਈ ਦਾਊਦ ਦੇ ਘਰ ਹਲਕਾਰੇ ਘੱਲੇ ਅਤੇ ਦਾਊਦ ਦੀ ਵਹੁਟੀ ਮੀਕਲ ਨੇ ਉਸ ਨੂੰ ਖਬਰ ਦੇ ਕੇ ਆਖਿਆ, ਜੇ ਤੂੰ ਅੱਜ ਰਾਤ ਨੂੰ ਆਪਣੀ ਜਾਨ ਨਾ ਬਚਾਵੇਂ ਤਾਂ ਭਲਕੇ ਮਾਰਿਆ ਜਾਵੇਂਗਾ।।