Bible Language

2 Chronicles 28:23 (1JOHN_3_20)

Versions

PAV   ਉਸ ਨੇ ਦੰਮਿਸ਼ਕ ਦੇ ਦਿਓਤਿਆਂ ਲਈ ਜਿਨ੍ਹਾਂ ਨੇ ਉਹ ਨੂੰ ਮਾਰਿਆ ਸੀ ਬਲੀਆਂ ਚੜ੍ਹਾਈਆਂ ਅਤੇ ਆਖਿਆ ਕਿ ਅਰਾਮ ਦੇ ਪਾਤਸ਼ਾਹਾਂ ਦੇ ਦਿਓਤਿਆਂ ਨੇ ਉਨ੍ਹਾਂ ਦੀ ਸਹਾਇਤਾ ਕੀਤੀ ਸੀ ਸੋ ਮੈਂ ਵੀ ਉਨ੍ਹਾਂ ਲਈ ਬਲੀਦਾਨ ਕਰਾਂਗਾ ਤਾਂ ਜੋ ਓਹ ਮੇਰੀ ਸਹਾਇਤਾ ਕਰਨ ਪਰ ਓਹ ਉਹ ਦੀ ਅਤੇ ਸਾਰੇ ਇਸਰਾਏਲ ਦੀ ਤਬਾਹੀ ਦਾ ਕਾਰਨ ਬਣੇ