Bible Language

2 Chronicles 28:3 (1JOHN_3_20)

Versions

PAV   ਏਸ ਤੋਂ ਬਿਨਾਂ ਉਸ ਨੇ ਹੀਨੋਮ ਦੇ ਪੁੱਤ੍ਰ ਦੀ ਵਾਦੀ ਵਿੱਚ ਧੂਪ ਧੁਖਾਈ ਅਤੇ ਉਨ੍ਹਾਂ ਕੌਮਾਂ ਦੇ ਘਿਣਾਉਣੇ ਰਵਾਜਾਂ ਅਨੁਸਾਰ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗੋਂ ਕੱਢ ਦਿੱਤਾ ਸੀ ਆਪਣੇ ਹੀ ਪੁੱਤ੍ਰ ਨੂੰ ਅੱਗ ਵਿੱਚ ਜਲਾਇਆ