Bible Language

2 Chronicles 4:5 (1JOHN_3_20)

Versions

PAV   ਅਤੇ ਉਹ ਦੀ ਮੁਟਿਆਈ ਇੱਕ ਚੱਪਾ ਸੀ ਅਰ ਉਹ ਦਾ ਕੰਢਾ ਕਟੋਰੇ ਦੇ ਕੰਢੇ ਵਾਂਙੁ ਤੇ ਸੋਸਨ ਦੇ ਫਲਾਂ ਵਰਗਾ ਸੀ ਅਰ ਉਹ ਦੇ ਵਿੱਚ ਉਛਲਵਾਂ ਤਿੰਨ ਹਜ਼ਾਰ ਬਤ ਵੀ ਸਮਾ ਸੱਕਦਾ ਸੀ