Bible Language

2 Chronicles 8:13 (1JOHN_3_20)

Versions

PAV   ਉਹ ਹਰ ਰੋਜ਼ ਦੇ ਫਰਜ਼ ਅਨੁਸਾਰ ਜਿਵੇਂ ਮੂਸਾ ਨੇ ਹੁਕਮ ਦਿੱਤਾ ਸੀ ਸਬਤਾਂ ਨੂੰ ਅਤੇ ਅਮੱਸਿਆਂ ਨੂੰ ਅਤੇ ਵਰਹੇ ਵਿੱਚ ਤਿੰਨ ਵਾਰ ਮੁੱਕਰਰਾਂ ਤਿਉਹਾਰਾਂ ਉੱਤੇ ਅਰਥਾਤ ਪਤੀਰੀ ਰੋਟੀ ਦੇ ਪਰਬ ਉੱਤੇ ਅਤੇ ਹਫਤਿਆਂ ਦੇ ਪਰਬ ਉੱਤੇ ਅਤੇ ਡੇਰਿਆਂ ਦੇ ਪਰਬ ਉੱਤੇ ਬਲੀਆਂ ਚੜ੍ਹਾਉਂਦਾ ਸੀ