Bible Language

2 Kings 11:19 (1JOHN_3_20)

Versions

PAV   ਅਤੇ ਉਹ ਨੇ ਸੌ ਸੌ ਦੇ ਸਰਦਾਰਾਂ, ਕਾਰੀਆਂ ਅਤੇ ਪਹਿਰੇਦਾਰਾਂ ਅਰ ਦੇਸ ਦੇ ਸਾਰੇ ਲੋਕਾਂ ਨੂੰ ਲਿਆ ਅਰ ਓਹ ਪਾਤਸ਼ਾਹ ਨੂੰ ਯਹੋਵਾਹ ਦੇ ਭਵਨ ਤੋਂ ਉਤਾਰ ਲਿਆਏ ਅਰ ਓਹ ਪਹਿਰੇਦਾਰਾਂ ਦੇ ਫਾਟਕ ਦੇ ਰਾਹ ਪਾਤਸ਼ਾਹ ਦੇ ਮਹਿਲ ਵਿੱਚ ਆਏ ਅਰ ਉਹ ਪਾਤਸ਼ਾਹ ਦੇ ਸਿੰਘਾਸਣ ਉੱਤੇ ਬਿਰਾਜਮਾਨ ਹੋਇਆ