Bible Language

2 Kings 15:25 (1JOHN_3_20)

Versions

PAV   ਅਤੇ ਰਮਲਯਾਹ ਦੇ ਪੁੱਤ੍ਰ ਪਕਹ ਨੇ ਜੋ ਉਹ ਦਾ ਇੱਕ ਹੁੱਦੇਦਾਰ ਸੀ ਉਹ ਦੇ ਵਿਰੁੱਧ ਮਤਾ ਪਕਾਇਆ ਅਰ ਸਾਮਰਿਯਾ ਵਿੱਚ ਪਾਤਸ਼ਾਹ ਦੇ ਆਪਣੇ ਮਹਿਲ ਵਿੱਚ ਉਹ ਨੂੰ ਅਰਗੋਬ ਅਤੇ ਅਰਯੇਹ ਦੇ ਨਾਲ ਮਾਰਿਆ ਅਰ ਗਿਲਆਦੀਆਂ ਦੇ ਪੁੱਤ੍ਰਾਂ ਵਿੱਚੋਂ ਪੰਜਾਹ ਮਨੁੱਖ ਉਸ ਦੇ ਨਾਲ ਸਨ ਅਰ ਉਸ ਦੇ ਉਹ ਨੂੰ ਮਾਰ ਛੱਡਿਆ ਅਰ ਉਹ ਦੇ ਥਾਂ ਰਾਜ ਕਰਨ ਲੱਗਾ