Bible Language

2 Kings 3:14 (1JOHN_3_20)

Versions

PAV   ਤਦ ਅਲੀਸ਼ਾ ਬੋਲਿਆ, ਸੈਨਾਂ ਦੇ ਜੀਉਂਦੇ ਯਹੋਵਾਹ ਦੀ ਸੌਂਹ ਜਿਹ ਦੇ ਅੱਗੇ ਮੈਂ ਖਲੋਤਾ ਹਾਂ ਜੇ ਮੈਨੂੰ ਯਹੂਦਾਹ ਦੇ ਪਾਤਸ਼ਾਹ ਯਹੋਸ਼ਾਫਾਟ ਦੀ ਹਜ਼ੂਰੀ ਦਾ ਲਿਹਾਜ਼ ਨਾ ਹੁੰਦਾ ਤਾਂ ਮੈਂ ਤੇਰੇ ਵੱਲ ਨਿਗਾਹ ਵੀ ਨਾ ਕਰਦਾ ਨਾ ਤੇਰੇ ਵੱਲ ਵੇਖਦਾ