Bible Language

2 Samuel 19:24 (1JOHN_3_20)

Versions

PAV   ਸ਼ਾਊਲ ਦਾ ਪੁੱਤ੍ਰ ਮਫ਼ੀਬੋਸ਼ਥ ਪਾਤਸ਼ਾਹ ਦੇ ਮਿਲਣ ਨੂੰ ਲਹਿ ਗਿਆ ਅਤੇ ਜਿਸ ਦਿਨ ਦਾ ਪਾਤਸ਼ਾਹ ਨਿੱਕਲਿਆ ਸੀ ਉਸ ਨੇ ਉਸ ਦਿਨ ਤੋੜੀ ਜਦ ਉਹ ਸੁਖ ਨਾਲ ਮੁੜ ਆਇਆ ਨਾ ਤਾਂ ਆਪਣੇ ਪੈਰ ਧੋਤੇ ਸਨ ਨਾ ਆਪਣੀ ਦਾਹੜੀ ਸੁਵਾਰੀ ਸੀ ਅਤੇ ਨਾ ਹੀ ਆਪਣੇ ਲੀੜੇ ਧੁਵਾਏ ਸਨ