Bible Language

Acts 12:20 (1JOHN_3_20)

Versions

PAV   ਹੇਰੋਦੇਸ ਸੂਰ ਅਤੇ ਸੈਦਾ ਦੇ ਲੋਕਾਂ ਨਾਲ ਬਹੁਤ ਨਰਾਜ਼ ਸੀ ਤਦ ਓਹ ਇੱਕ ਮਨ ਹੋ ਕੇ ਉਹ ਦੇ ਕੋਲ ਆਏ ਅਰ ਬਲਾਸਤੁਸ ਨੂੰ ਜਿਹੜਾ ਰਾਜੇ ਦੇ ਮਹਿਲ ਦਾ ਨਾਜ਼ਰ ਸੀ ਫੁਸਲਾ ਕੇ ਸੁਲਾਹ ਲਈ ਅਰਜ਼ ਕਰਨ ਲੱਗੇ ਕਿਉਂ ਜੋ ਉਨ੍ਹਾਂ ਦੇ ਦੇਸ ਦੀ ਪਿਰਤਪਾਲ ਰਾਜੇ ਦੇ ਦੇਸ ਤੋਂ ਹੁੰਦੀ ਸੀ