Versions
PAV ਤਦੋਂ ਯਹੂਦੀਆਂ ਵਿੱਚੋਂ ਕਈ ਆਦਮੀਆਂ ਨੇ ਜੋ ਇੱਧਰ ਉੱਧਰ ਫਿਰਿਦਿਆਂ ਹੋਇਆ ਝਾੜ ਫੂੰਕ ਕਰਦੇ ਹੁੰਦੇ ਸਨ ਇਹ ਦਿਲੇਰੀ ਕੀਤੀ ਕਿ ਜਿਨ੍ਹਾਂ ਨੂੰ ਦੁਸ਼ਟ ਆਤਮੇ ਚਿੰਬੜੇ ਹੋਏ ਸਨ ਉਨ੍ਹਾਂ ਉੱਤੇ ਪ੍ਰਭੁ ਯਿਸੂ ਦੇ ਨਾਮ ਲੈ ਕੇ ਕਹਿਣ ਲੱਗੇ ਭਈ ਮੈਂ ਤੁਹਾਨੂੰ ਯਿਸੂ ਦੇ ਨਾਮ ਦੀ ਸੌਂਹ ਦਿੰਦਾ ਹਾਂ ਜਿਹ ਦੀ ਪੌਲੁਸ ਮਨਾਦੀ ਕਰਦਾ ਹੈ