Bible Language

Acts 19:17 (1JOHN_3_20)

Versions

PAV   ਇਹ ਗੱਲ ਸਭ ਯਹੂਦੀਆਂ ਅਰ ਯੂਨਾਨੀਆਂ ਉੱਤੇ ਜਿਹੜੇ ਅਫ਼ਸੁਸ ਵਿੱਚ ਰਹਿੰਦੇ ਸਨ ਉਜਾਗਰ ਹੋ ਗਈ ਅਤੇ ਓਹ ਸਭ ਡਰ ਗਏ ਅਤੇ ਪ੍ਰਭੁ ਯਿਸੂ ਦੇ ਨਾਮ ਦੀ ਵਡਿਆਈ ਹੋਈ