Bible Language

Deuteronomy 33:9 (1JOHN_3_20)

Versions

PAV   ਜਿਸ ਆਪਣੇ ਪਿਤਾ ਅਤੇ ਮਾਤਾ ਵਿਖੇ ਆਖਿਆ ਸੀ, ਕਿ ਮੈਂ ਉਨ੍ਹਾਂ ਨੂੰ ਵੇਖਿਆ ਨਹੀਂ, ਨਾ ਹੀ ਆਪਣੇ ਭਰਾਵਾਂ ਨੂੰ ਮੰਨਿਆ, ਨਾ ਆਪੁਣੇ ਪੁੱਤ੍ਰਾਂ ਨੂੰ ਜਾਤਾ, ਕਿਉਂ ਜੋ ਉਨ੍ਹਾਂ ਨੇ ਤੇਰਾ ਆਖਾ ਮੰਨਿਆ, ਅਤੇ ਤੇਰੇ ਨੇਮ ਦੀ ਪਾਲਨਾ ਕਰਦੇ ਹਨ।