Bible Language

Deuteronomy 5:21 (1JOHN_3_20)

Versions

PAV   ਤੂੰ ਆਪਣੇ ਗੁਆਂਢੀ ਦੀ ਤੀਵੀਂ ਦੀ ਲਾਲਸਾ ਨਾ ਕਰ। ਤੂੰ ਆਪਣੇ ਗੁਆਂਢੀ ਦੇ ਘਰ ਦੀ ਹਿਰਸ ਨਾ ਕਰ, ਨਾ ਉਹ ਦੇ ਖੇਤ, ਨਾ ਉਹ ਦੇ ਗੋੱਲੇ, ਨਾ ਉਹ ਦੀ ਗੋੱਲੀ, ਨਾ ਉਹ ਦੇ ਬਲਦ, ਨਾ ਉਹ ਦੇ ਖੋਤੇ ਅਤੇ ਨਾ ਆਪਣੇ ਗੁਆਂਢੀ ਦੀ ਕਿਸੇ ਚੀਜ਼ ਦੀ।।