Bible Language

Esther 1:3 (1JOHN_3_20)

Versions

PAV   ਤਾਂ ਉਸ ਨੇ ਆਪਣੇ ਰਾਜ ਦੇ ਤੀਸਰੇ ਵਰ੍ਹੇ ਆਪਣਿਆਂ ਸਾਰਿਆਂ ਸਰਦਾਰਾਂ ਅਤੇ ਟਹਿਲੂਆਂ ਅਤੇ ਫਾਰਸ ਅਰ ਮਾਦਾ ਦਿਆਂ ਸੈਨਾਪਤੀਆਂ ਦੀ ਅਤੇ ਸੂਬਿਆਂ ਦੇ ਸ਼ਹਿਜ਼ਾਦਿਆਂ ਅਤੇ ਸਰਦਾਰਾਂ ਦੀ ਜਿਹੜੇ ਉਹ ਦੇ ਅੱਗੇ ਹਾਜ਼ਰ ਰਹਿੰਦੇ ਸਨ ਦਾਉਤ ਕੀਤੀ