Bible Language

Esther 3:9 (1JOHN_3_20)

Versions

PAV   ਜੇ ਪਾਤਸ਼ਾਹ ਨੂੰ ਚੰਗਾ ਲੱਗੇ ਤਾਂ ਉਨ੍ਹਾਂ ਦੇ ਨਾਸ਼ ਕਰਨ ਲਈ ਲਿੱਖਿਆ ਜਾਵੇ ਅਤੇ ਮੈਂ ਕੰਮ ਦੇ ਕਰਿੰਦਿਆਂ ਦੇ ਹੱਥ ਵਿੱਚ ਦਸ ਹਜਾਰ ਚਾਂਦੀ ਦੇ ਤੋੜੇ ਸ਼ਾਹੀ ਗੰਜ ਵਿੱਚ ਪਾਉਣ ਲਈ ਤੋਲ ਦਿਆਂਗਾ