Bible Language

Exodus 32:1 (1JOHN_3_20)

Versions

PAV   ਜਾਂ ਲੋਕਾਂ ਨੇ ਵੇਖਿਆ ਭਈ ਮੂਸਾ ਨੇ ਪਹਾੜੋਂ ਲਹਿਣ ਵਿੱਚ ਚਿਰ ਲਾ ਦਿੱਤਾ ਹੈ ਤਾਂ ਲੋਕਾਂ ਨੇ ਹਾਰੂਨ ਕੋਲ ਇਕੱਠੇ ਹੋਕੇ ਉਹ ਨੂੰ ਆਖਿਆ, ਉੱਠ ਅਤੇ ਸਾਡੇ ਲਈ ਦੇਵਤੇ ਬਣਾ ਜਿਹੜੇ ਸਾਡੇ ਅੱਗੇ ਚੱਲਣ ਕਿਉਂ ਜੋ ਏਹ ਮਰਦ ਮੂਸਾ ਜਿਹੜਾ ਸਾਨੂੰ ਮਿਸਰ ਦੇਸ ਤੋਂ ਉਤਾਹਾਂ ਲੈ ਆਇਆ ਹੈ ਅਸੀਂ ਨਹੀਂ ਜਾਣਦੇ ਉਹ ਨੂੰ ਕੀ ਹੋ ਗਿਆ ਹੈ