Bible Language

Ezekiel 18:30 (1JOHN_3_20)

Versions

PAV   ਸੋ ਪ੍ਰਭੁ ਯਹੋਵਾਹ ਦਾ ਵਾਕ ਹੈ, ਹੇ ਇਸਰਾਏਲ ਦੇ ਘਰਾਣੇ, ਮੈਂ ਹਰ ਇੱਕ ਮਨੁੱਖ ਦਾ ਉਸ ਦੇ ਮਾਰਗ ਦੇ ਅਨੁਸਾਰ ਤੁਹਾਡਾ ਨਿਆਉਂ ਕਰਾਂਗਾ। ਤੁਸੀਂ ਮੁੜੋ ਅਤੇ ਆਪਣੇ ਸਾਰੇ ਅਪਰਾਧਾਂ ਵੱਲੋਂ ਮੁੜ ਆਓ ਤਾਂ ਜੋ ਤੁਹਾਡੀ ਬਦੀ ਤੁਹਾਡੀ ਠੋਕਰ ਦਾ ਕਾਰਨ ਨਾ ਹੋਵੇ