Bible Language

Ezekiel 2:3 (1JOHN_3_20)

Versions

PAV   ਅਤੇ ਉਹ ਨੇ ਮੈਨੂੰ ਆਖਿਆ ਕਿ ਹੇ ਆਦਮੀ ਦੇ ਪੁੱਤ੍ਰ, ਮੈਂ ਤੈਨੂੰ ਇਸਰਾਏਲੀਆਂ ਦੇ ਕੋਲ ਅਥਵਾ ਉਨ੍ਹਾਂ ਆਕੀਆਂ ਕੌਮਾਂ ਨਾਲ ਜਿਹੜੀਆਂ ਮੇਰੇ ਵਿਰੁੱਧ ਆਕੀ ਹੋਈਆਂ ਘਲਦਾ ਹਾਂ। ਓਹ ਅਤੇ ਉਨ੍ਹਾਂ ਦੇ ਪਿਓ ਦਾਦੇ ਅੱਜ ਦੇ ਦਿਨ ਤੀਕ ਮੇਰੇ ਅਪਰਾਧੀ ਹੁੰਦੇ ਆਏ ਹਨ