Bible Language

Ezekiel 34:12 (1JOHN_3_20)

Versions

PAV   ਜਿਦਾਂ ਆਜੜੀ ਆਪਣੇ ਇੱਜੜ ਨੂੰ ਢੂੰਡਦਾ ਹੈ ਜਿਸ ਦਿਨ ਕਿ ਉਹ ਆਪਣੇ ਇੱਜੜ ਦੇ ਵਿੱਚ ਹੋਵੇ ਅਤੇ ਉਹ ਦੀਆਂ ਭੇਡਾਂ ਖਿਲਰ ਗਈਆਂ ਹੋਣ ਉਦਾਂ ਹੀ ਮੈਂ ਆਪਣੀਆਂ ਭੇਡਾਂ ਨੂੰ ਲਭਾਂਗਾ ਅਤੇ ਉਨ੍ਹਾਂ ਨੂੰ ਹਰ ਥਾਂ ਤੋਂ ਜਿੱਥੇ ਓਹ ਬੱਦਲ ਅਤੇ ਅਨ੍ਹੇਰੇ ਦੇ ਦਿਨ ਖਿਲਰ ਗਈਆਂ ਸਨ ਛੁਡਾ ਲਿਆਵਾਂਗਾ