Bible Language

Ezekiel 39 (1JOHN_3_20)

Versions

PAV   ਸੋ ਹੇ ਆਦਮੀ ਦੇ ਪੁੱਤ੍ਰ, ਤੂੰ ਗੋਗ ਦੇ ਵਿਰੁੱਧ ਅਗੰਮ ਵਾਚ ਅਤੇ ਤੂੰ ਆਖ ਕਿ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖੋ, ਹੇ ਗੋਗ, ਰੋਸ਼ ਅਤੇ ਮਸ਼ਕ ਅਤੇ ਤੂਬਲ ਦੇ ਰਾਜਕੁਮਾਰ, ਮੈਂ ਤੇਰਾ ਵਿਰੋਧੀ ਹਾਂ!