Bible Language

Ezekiel 41:22 (1JOHN_3_20)

Versions

PAV   ਜਗਵੇਦੀ ਲੱਕੜ ਦੀ ਸੀ, ਉਹ ਦੀ ਉਚਾਈ ਤਿੰਨ ਹੱਥ ਅਤੇ ਲੰਮਾਈ ਦੋ ਹੱਥ ਸੀ ਅਤੇ ਉਸ ਦੇ ਕੋਣੇ ਅਤੇ ਉਹ ਦੀ ਕੁਰਸੀ ਅਤੇ ਉਹ ਦੀਆਂ ਕੰਧਾਂ ਲੱਕੜ ਦੀਆਂ ਸਨ ਅਤੇ ਉਹ ਮੈਨੂੰ ਬੋਲਿਆ ਕਿ ਇਹ ਯਹੋਵਾਹ ਦੇ ਸਾਹਮਣੇ ਦੀ ਮੇਜ਼ ਹੈ