Bible Language

Ezekiel 4:3 (1JOHN_3_20)

Versions

PAV   ਫੇਰ ਤੂੰ ਲੋਹੇ ਦਾ ਇੱਕ ਤਵਾ ਲੈ, ਅਤੇ ਆਪਣੇ ਅਤੇ ਸ਼ਹਿਰ ਦੇ ਵਿਚਾਲੇ ਉਹ ਨੂੰ ਗੱਡ ਦੇਹ ਕਿ ਉਹ ਲੋਹੇ ਦੀ ਕੰਧ ਬਣ ਜਾਵੇ ਅਤੇ ਆਪਣਾ ਮੂੰਹ ਉਹ ਦੀ ਵੱਲ ਕਰ ਅਤੇ ਉਹ ਘੇਰੇ ਵਿੱਚ ਆਇਆ ਹੋਵੇਗਾ ਅਤੇ ਤੂੰ ਉਸ ਨੂੰ ਘੇਰਨ ਵਾਲਾ ਹੋਵੇਂਗਾ। ਇਹ ਇਸਰਾਏਲ ਦੇ ਘਰਾਣੇ ਲਈ ਨਿਸ਼ਾਨ ਹੈ।।