Bible Language

Ezekiel 8:3 (1JOHN_3_20)

Versions

PAV   ਅਤੇ ਉਸ ਨੇ ਇੱਕ ਹੱਥ ਜਿਹਾ ਵਧਾ ਕੇ ਮੇਰੇ ਸਿਰ ਦੇ ਵਾਲਾਂ ਤੋਂ ਮੈਨੂੰ ਫੜਿਆ, ਅਤੇ ਆਤਮਾ ਨੇ ਮੈਨੂੰ ਅਕਾਸ਼ ਅਤੇ ਧਰਤੀ ਦੇ ਵਿਚਾਲੇ ਉੱਚਾ ਕੀਤਾ, ਅਤੇ ਮੈਨੂੰ ਪਰਮੇਸ਼ੁਰ ਦੇ ਦਰਸ਼ਣਾਂ ਵਿੱਚ ਯਰੂਸ਼ਲਮ ਵਿੱਚ ਉੱਤਰ ਵੱਲ ਅੰਦਰਲੇ ਵੇਹੜੇ ਦੇ ਫਾਟਕ ਤੇ ਜਿੱਥੇ ਅਣਖ ਦੇਵੀ ਦੀ ਮੂਰਤੀ ਦਾ ਟਿਕਾਣਾ ਸੀ ਜਿਹੜੀ ਅਣਖ ਭੜਕਾਉਂਦੀ ਸੀ ਲੈ ਆਇਆ