Bible Language

Genesis 22 (1JOHN_3_20)

Versions

PAV   ਇਨ੍ਹਾਂ ਗੱਲਾਂ ਦੇ ਪਿੱਛੋਂ ਐਉਂ ਹੋਇਆ ਕਿ ਪਰਮੇਸ਼ੁਰ ਨੇ ਅਬਰਾਹਾਮ ਨੂੰ ਪਰਤਾਇਆ ਅਤੇ ਉਸ ਨੂੰ ਆਖਿਆ, ਹੇ ਅਬਰਾਹਾਮ! ਅੱਗੋਂ ਉਸ ਨੇ ਆਖਿਆ, ਮੈਂ ਹਾਜ਼ਰ ਹਾਂ