Bible Language

Genesis 43:12 (1JOHN_3_20)

Versions

PAV   ਦੁਗਣੀ ਚਾਂਦੀ ਆਪਣੇ ਹੱਥਾਂ ਵਿੱਚ ਲੈ ਜਾਓ ਨਾਲੇ ਉਹ ਚਾਂਦੀ ਜਿਹੜੀ ਤੁਹਾਡੀਆਂ ਗੂਣਾਂ ਦੇ ਮੂੰਹ ਵਿੱਚ ਮੁੜ ਆਈ ਉਹ ਆਪਣੇ ਹੱਥਾਂ ਵਿੱਚ ਲੈ ਜਾਓ ਸ਼ਾਇਤ ਇਹ ਭੁੱਲ ਹੋ ਗਈ ਹੋਵੇ