Bible Language

Genesis 43:16 (1JOHN_3_20)

Versions

PAV   ਜਦ ਯੂਸੁਫ਼ ਨੇ ਉਨ੍ਹਾਂ ਦੇ ਨਾਲ ਬਿਨਯਾਮੀਨ ਨੂੰ ਵੇਖਿਆ ਤਾਂ ਉਸ ਨੇ ਘਰ ਦੇ ਮੁਖ਼ਤਿਆਰ ਨੂੰ ਆਖਿਆ ਕਿ ਇਨ੍ਹਾਂ ਮਨੁੱਖਾਂ ਨੂੰ ਘਰ ਲੈ ਜਾਹ ਅਰ ਜਾਨਵਰ ਮਾਰ ਕੇ ਤਿਆਰ ਕਰ ਕਿਉਂ ਜੋ ਏਹ ਮਨੁੱਖ ਮੇਰੇ ਨਾਲ ਦੋਪਹਰ ਨੂੰ ਖਾਣਗੇ