Bible Language

Genesis 46:5 (1JOHN_3_20)

Versions

PAV   ਯਾਕੂਬ ਬਏਰਸਬਾ ਤੋਂ ਉੱਠਿਆ ਅਰ ਇਸਰਾਏਲ ਦੇ ਪੁੱਤ੍ਰ ਆਪਣੇ ਪਿਤਾ ਯਾਕੂਬ ਨੂੰ ਅਰ ਨਿੱਕਿਆਂ ਨਿਆਣਿਆਂ ਅਰ ਆਪਣੀ ਤੀਵੀਆਂ ਨੂੰ ਗੱਡਿਆਂ ਉੱਤੇ ਲੈ ਚੱਲੇ ਜਿਹੜੇ ਫ਼ਿਰਊਨ ਨੇ ਉਨ੍ਹਾਂ ਨੂੰ ਲਿਆਉਣ ਲਈ ਘੱਲੇ ਸਨ