Bible Language

Genesis 47:24 (1JOHN_3_20)

Versions

PAV   ਵੇਖੋ ਬੀ ਤੁਹਾਡੇ ਲਈ ਹੈ। ਜ਼ਮੀਨ ਬੀਜੋ। ਅਰ ਐਉਂ ਹੋਵੇਗਾ ਕਿ ਫਸਲਾਂ ਉੱਤੇ ਪੰਜਵਾਂ ਹਿੱਸਾ ਤੁਹਾਨੂੰ ਫ਼ਿਰਊਨ ਨੂੰ ਦੇਣਾ ਪਵੇਗਾ ਅਤੇ ਤੁਹਾਡੇ ਚਾਰ ਹਿੱਸੇ ਖੇਤ ਦੇ ਬੀ ਲਈ ਅਰ ਤੁਹਾਡੇ ਖਾਣ ਲਈ ਅਰ ਤੁਹਾਡੇ ਘਰਾਣੇ ਅਰ ਤੁਹਾਡੇ ਨਿਆਣਿਆਂ ਦੇ ਖਾਣ ਲਈ ਹੋਣਗੇ