Bible Language

Genesis 48:19 (1JOHN_3_20)

Versions

PAV   ਪਰ ਉਸ ਦੇ ਪਿਤਾ ਨੇ ਇਨਕਾਰ ਕਰਕੇ ਆਖਿਆ, ਮੈਂ ਜਾਣਦਾ ਹਾਂ ਮੇਰੇ ਪੁੱਤ੍ਰ ਮੈਂ ਜਾਣਦਾ ਹਾਂ। ਏਸ ਤੋਂ ਵੀ ਇੱਕ ਕੌਮ ਹੋਵੇਗੀ ਅਰ ਏਹ ਵੀ ਵੱਡਾ ਹੋਵੇਗਾ ਪਰ ਉਸਦਾ ਨਿੱਕਾ ਭਰਾ ਇਸ ਨਾਲੋਂ ਵੱਡਾ ਹੋਵੇਗਾ ਅਰ ਉਸ ਦੀ ਅੰਸ ਤੋਂ ਢੇਰ ਸਾਰੀਆਂ ਕੌਮਾਂ ਹੋਣਗੀਆਂ