Bible Language

Genesis 9:23 (1JOHN_3_20)

Versions

PAV   ਤਾਂ ਸ਼ੇਮ ਅਰ ਯਾਫਥ ਨੇ ਕੱਪੜਾ ਲੈਕੇ ਆਪਣੇ ਦੋਹਾਂ ਮੋਢਿਆਂ ਤੇ ਰੱਖਿਆ ਅਰ ਪਿੱਛਲਖੁਰੀ ਜਾਕੇ ਆਪਣੇ ਪਿਤਾ ਦਾ ਨੰਗੇਜ ਢੱਕਿਆ। ਉਨ੍ਹਾਂ ਦੇ ਮੂੰਹ ਪਿਛਲੇ ਪਾਸੇ ਨੂੰ ਸਨ ਸੋ ਆਪਣੇ ਪਿਤਾ ਦਾ ਨੰਗੇਜ ਉਨ੍ਹਾਂ ਨੇ ਨਾ ਡਿੱਠਾ