Bible Language

Haggai 2:22 (1JOHN_3_20)

Versions

PAV   ਅਤੇ ਮੈਂ ਰਾਜਾਂ ਦੀਆਂ ਗੱਦੀਆਂ ਨੂੰ ਉਲੱਦ ਦਿਆਂਗਾ ਅਤੇ ਮੈਂ ਕੌਮਾਂ ਦੇ ਰਾਜਾਂ ਦੇ ਬਲ ਨੂੰ ਤੋੜ ਦਿਆਂਗਾ ਅਤੇ ਰਥਾਂ ਨੂੰ ਸਵਾਰਾਂ ਸਣੇ ਉੱਲਦ ਦਿਆਂਗਾ ਅਤੇ ਘੋੜੇ ਅਰ ਉਨ੍ਹਾਂ ਦੇ ਸਵਾਰ ਡਿੱਗ ਪੈਣਗੇ, ਹਾਂ, ਹਰ ਮਨੁੱਖ ਆਪਣੇ ਭਰਾ ਦੀ ਤਲਵਾਰ ਨਾਲ