Bible Language

Isaiah 36:6 (1JOHN_3_20)

Versions

PAV   ਵੇਖ, ਤੈਨੂੰ ਏਸ ਦਰੜੇ ਹੋਏ ਕਾਨੇ ਅਰਥਾਤ ਮਿਸਰ ਦੇ ਸਹਾਰੇ ਦਾ ਭਰੋਸਾ ਹੈ। ਜੇ ਕੋਈ ਮਨੁੱਖ ਉਹ ਦੇ ਨਾਲ ਢਾਸਣਾ ਲਾਵੇ ਤਾਂ ਉਹ ਉਸ ਦੇ ਹੱਥ ਵਿੱਚ ਖੁੱਭ ਕੇ ਉਹ ਨੂੰ ਪਾੜ ਛੱਡੇਗਾ। ਮਿਸਰ ਦਾ ਰਾਜਾ ਫ਼ਿਰਊਨ ਓਹਨਾਂ ਸਾਰਿਆਂ ਲਈ ਜਿਹੜੇ ਉਹ ਦੇ ਉੱਤੇ ਭਰੋਸਾ ਰੱਖਦੇ ਹਨ ਏਹੋ ਜੇਹਾ ਹੀ ਹੈ