Bible Language

Isaiah 8:21 (1JOHN_3_20)

Versions

PAV   ਓਹ ਉਸ ਦੇ ਵਿੱਚ ਦੀ ਰੋਗੀ ਤੇ ਭੋਗੀ ਹੋ ਕੇ ਲੰਘਣਗੇ ਅਤੇ ਐਉਂ ਹੋਵੇਗਾ ਕਿ ਜਦ ਓਹ ਭੁੱਖੇ ਹੋਣਗੇ ਤਾਂ ਓਹ ਆਪਣੇ ਆਪ ਤੇ ਖਿਝਣਗੇ ਅਤੇ ਆਪਣੇ ਪਾਤਸ਼ਾਹ ਤੇ ਆਪਣੇ ਪਰਮੇਸ਼ੁਰ ਨੂੰ ਫਿਟਕਾਰਨਗੇ ਅਤੇ ਆਪਣੇ ਮੂੰਹ ਉਤਾਹਾਂ ਕਰਨਗੇ