Bible Language

James 1:25 (1JOHN_3_20)

Versions

PAV   ਪਰ ਜਿਹ ਨੇ ਪੂਰੀ ਸ਼ਰਾ ਨੂੰ ਅਰਥਾਤ ਅਜ਼ਾਦੀ ਦੀ ਸ਼ਰਾ ਨੂੰ ਗੌਹ ਨਾਲ ਵੇਖਿਆ ਅਤੇ ਵੇਖਦਾ ਰਹਿੰਦਾ ਹੈ ਉਹ ਇਹੋ ਜਿਹਾ ਸੁਣਨ ਵਾਲਾ ਨਹੀਂ ਹੈ ਜਿਹੜਾ ਭੁੱਲ ਜਾਵੇ ਸਗੋਂ ਕਰਮ ਦਾ ਕਰਤਾ ਹੋ ਕੇ ਆਪਣੇ ਕੰਮ ਵਿੱਚ ਧੰਨ ਹੋਵੇਗਾ