Bible Language

Jeremiah 22:10 (1JOHN_3_20)

Versions

PAV   ਤੁਸੀਂ ਮੋਏ ਹੋਏ ਲਈ ਨਾ ਰੋਵੋ, ਨਾ ਮਾਤਮ ਕਰੋ, ਪਰ ਜਿਹੜਾ ਤੁਰਿਆ ਜਾਂਦਾ ਹੈ, ਉਹ ਦੇ ਲਈ ਧਾਹਾਂ ਮਾਰ ਮਾਰ ਕੇ ਰੋਵੋ, ਕਿਉਂ ਜੋ ਉਹ ਫੇਰ ਨਹੀਂ ਮੁੜੇਗਾ, ਨਾ ਆਪਣੀ ਜਨਮ ਭੂਮੀ ਨੂੰ ਵੇਖੇਗਾ।।