Bible Language

Jeremiah 25:15 (1JOHN_3_20)

Versions

PAV   ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਤਾਂ ਮੈਨੂੰ ਇਉਂ ਆਖਿਆ ਕਿ ਮੇਰੇ ਹੱਥੋਂ ਗੁੱਸੇ ਦੀ ਮਧ ਦਾ ਏਹ ਕਟੋਰਾ ਲੈ ਅਤੇ ਓਹਨਾਂ ਸਾਰੀਆਂ ਕੌਮਾਂ ਨੂੰ ਜਿਨ੍ਹਾਂ ਕੋਲ ਮੈਂ ਤੈਨੂੰ ਘੱਲਦਾ ਹਾਂ ਪਿਲਾ ਦੇਹ