Bible Language

Joshua 15:8 (1JOHN_3_20)

Versions

PAV   ਤਾਂ ਫੇਰ ਉਹ ਹੱਦ ਬਨ ਹਿੰਨੋਮ ਦੀ ਵਾਦੀ ਥਾਣੀ ਯਬੂਸੀਆਂ ਦੀ ਚੜ੍ਹਾਈ ਤੀਕ ਦੱਖਣ ਵੱਲ ਚੜ੍ਹ ਗਈ ਅਤੇ ਉਹ ਯਰੂਸ਼ਲਮ ਹੈ ਤਾਂ ਉਹ ਹੱਦ ਉਸ ਪਹਾੜ ਦੀ ਟੀਸੀ ਤੀਕ ਚੜ੍ਹੀ ਜਿਹੜੀ ਲਹਿੰਦੇ ਵੱਲ ਹਿੰਨੋਮ ਦੀ ਵਾਦੀ ਦੇ ਸਾਹਮਣੇ ਹੈ ਅਤੇ ਜੋ ਰਫ਼ਾਈਮ ਦੀ ਖੱਡ ਦੇ ਸਿਰੇ ਉੱਤੇ ਉੱਤਰ ਵੱਲ ਨੂੰ ਹੈ