Bible Language

Joshua 22:34 (1JOHN_3_20)

Versions

PAV   ਤਾਂ ਰਊਬੇਨੀਆਂ ਅਤੇ ਗਾਦੀਆਂ ਨੇ ਉਸ ਜਗਵੇਦੀ ਨੂੰ ਸਾਖੀ ਆਖਿਆ ਕਿਉਂ ਜੋ ਸਾਡੇ ਵਿੱਚ ਏਹ ਸਾਖੀ ਹੈ ਭਈ ਯਹੋਵਾਹ ਹੀ ਪਰਮੇਸ਼ੁਰ ਹੈ।।