Bible Language

Judges 11:19 (1JOHN_3_20)

Versions

PAV   ਤਦ ਇਸਰਾਏਲ ਨੇ ਅਮੋਰੀਆਂ ਦੇ ਰਾਜਾ ਸੀਹੋਨ ਦੇ ਕੋਲ ਜੋ ਹਸ਼ਬੋਨ ਦਾ ਰਾਜਾ ਸੀ ਹਲਕਾਰੇ ਘੱਲੇ ਅਤੇ ਇਸਰਾਏਲ ਨੇ ਉਸ ਨੂੰ ਆਖਿਆ, ਸਾਡੀ ਇਹ ਬੇਨਤੀ ਹੈ ਜੋ ਆਪਣੇ ਦੇਸ ਵਿੱਚੋਂ ਦੀ ਸਾਨੂੰ ਆਪਣੀ ਥਾਂਹ ਵੱਲ ਲੰਘਣ ਦਿਓ