Bible Language

Judges 13:6 (1JOHN_3_20)

Versions

PAV   ਤਦ ਉਸ ਤੀਵੀਂ ਨੇ ਆਪਣੇ ਪਤੀ ਨੂੰ ਆਣ ਆਖਿਆ ਜੋ ਇੱਕ ਪਰਮੇਸ਼ੁਰ ਦਾ ਬੰਦਾ ਮੇਰੇ ਕੋਲ ਆਇਆ। ਉਹ ਦੀ ਡੌਲ ਪਰਮੇਸ਼ੁਰ ਦੇ ਦੂਤ ਦੀ ਡੌਲ ਵਰਗੀ ਡਾਢੀ ਡਰਾਉਣੀ ਸੀ ਅਤੇ ਮੈਂ ਉਸ ਨੂੰ ਨਹੀਂ ਪੁੱਛਿਆ ਜੋ ਤੂੰ ਕਿਥੋਂ ਦਾ ਹੈਂ ਅਤੇ ਉਸ ਨੇ ਭੀ ਮੈਨੂੰ ਆਪਣਾ ਨਾਉਂ ਨਹੀਂ ਦੱਸਿਆ